ਇਸ ਪੁਸਤਕ ਵਿਚ ਗੁਰੂ ਸਾਹਿਬਾਨ ਦੀਆਂ ਜੀਵਨੀਆਂ, ਇਤਿਹਾਸਕ ਇਤਰਾਰ ਤੋਂ ਇਲਾਵਾ ਉਨ੍ਹਾਂ ਵੱਲੋਂ ਗੁਰਬਾਣੀ ਰਾਹੀਂ ਦਿੱਤੇ ਉਪਦੇਸ਼ਾਂ ਦਾ ਉਲੰਪ ਕਰਨ ਦਾ ਜਤਨ ਕੀਤਾ ਹੈ।